ਹਰਮੀਤ ਸਿੰਘ ਸੰਧੂ ਨੇ ਚੌਥੀ ਵਾਰ ਐਮ.ਐਲ.ਏ. ਵਜੋਂ ਚੁੱਕੀ ਸਹੁੰ
ਚੰਡੀਗੜ੍ਹ, 20 ਨਵੰਬਰ- ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਵਜੋਂ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅਹੁਦੇ ਦਾ ਹਲਫ਼ ਦਵਾਇਆ। ਦੱਸ ਦੇਈਏ ਕਿ ਹਰਮੀਤ ਸਿੰਘ ਸੰਧੂ ਨੇ ਚੌਥੀ ਵਾਰ ਵਿਧਾਇਕ ਵਜੋਂ ਸਹੁੰ ਚੁੱਕੀ ਹੈ। ਉਹ ਤਰਨਤਾਰਨ ਤੋਂ ‘ਆਪ’ ਦੇ ਵਿਧਾਇਕ ਚੁਣੇ ਗਏ ਸਨ।
;
;
;
;
;
;
;
;