ਸਿੱਖ ਸਦਭਾਵਨਾ ਦਲ ਨੇ ਮਨੁੱਖੀ ਅਧਿਕਾਰ ਬਹਾਲੀ ਮਾਰਚ ਆਰੰਭ
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਸਦਭਾਵਨਾ ਦਲ ਵਲੋਂ ਹੋਰ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਮਨੁੱਖੀ ਅਧਿਕਾਰ ਬਹਾਲੀ ਮਾਰਚ ਆਰੰਭ ਕੀਤਾ ਗਿਆ। ਇਸ ਮਾਰਚ ਵਿਚ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਸਮੇਤ ਹੋਰ ਪੰਥਕ ਆਗੂ ਅਤੇ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ। ਇਹ ਮਾਰਚ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇਗਾ।
;
;
;
;
;
;
;
;