ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਨਿਯਮਿਤ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਦਿਆਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
;
;
;
;
;
;
;
;