JALANDHAR WEATHER

ਪੁਲੀਸ ਨਾਲ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਜ਼ਖਮੀ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਅਹੂਜਾ) : ਸਥਾਨਕ ਲਾਡੋਵਾਲ ਟੋਲ ਪਲਾਜ਼ਾ ਨੇੜੇ ਅੱਜ ਦੇਰ ਰਾਤ ਪੁਲੀਸ ਨਾਲ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਜ਼ਖਮੀ ਹੋ ਗਏ, ਜਿਨ੍ਹਾਂ ਦਾ ਸੰਬੰਧ ਪਾਕਿਸਤਾਨ ਦੀ ਖੁਫੀਆ ਏਜੰਸੀ ਨਾਲ ਦੱਸਿਆ ਜਾ ਰਿਹਾ ਹੈ।

ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਗ੍ਰੇਨੇਡ, ਪੰਜ ਪਿਸਤੌਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਨ੍ਹਾਂ ਦੇ ਤਿੰਨ ਸਾਥੀਆਂ ਨੂੰ ਪੁਲੀਸ ਨੇ ਕਾਬੂ ਕੀਤਾ ਹੈ, ਜੋ ਕਿ ਇਨ੍ਹਾਂ ਨੂੰ ਗ੍ਰੇਨੇਡ ਦੇਣ ਲਈ ਆਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ