ਅਮਿਤ ਸ਼ਾਹ ਵਲੋਂ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਬੀਐਸਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ
(ਗੁਜਰਾਤ), 21 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭੁਜ ਦੇ ਹਰੀਪਰ ਸਥਿਤ 176ਵੀਂ ਬਟਾਲੀਅਨ ਕੈਂਪਸ ਵਿਖੇ ਬੀਐਸਐਫ ਦੇ 61ਵੇਂ ਸਥਾਪਨਾ ਦਿਵਸ ਸਮਾਗਮ ਵਿਚ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
;
;
;
;
;
;
;
;