ਦੱਖਣੀ ਅਫਰੀਕਾ ਵਿਰੁੱਧ ਦੂਜੇ ਟੈਸਟ ਮੈਚ ਵਿਚ ਰਿਸ਼ਭ ਪੰਤ ਕਰਨਗੇ ਭਾਰਤੀ ਟੀਮ ਦੀ ਕਪਤਾਨੀ
ਨਵੀਂ ਦਿੱਲੀ, 21 ਨਵੰਬਰ- ਦੱਖਣੀ ਅਫਰੀਕਾ ਵਿਰੁੱਧ ਦੂਜੇ ਟੈਸਟ ਮੈਚ ਵਿਚ ਰਿਸ਼ਭ ਪੰਤ ਟੀਮ ਇੰਡੀਆ ਦੀ ਕਪਤਾਨੀ ਕਰਨਗੇ ਕਿਉਂਕਿ ਕਪਤਾਨ ਸ਼ੁਭਮਨ ਗਿੱਲ, ਜਿਸ ਨੂੰ ਦੱਖਣੀ ਅਫਰੀਕਾ ਵਿਰੁੱਧ ਪਹਿਲੇ ਟੈਸਟ ਮੈਚ ਦੌਰਾਨ ਗਰਦਨ ਦੀ ਸੱਟ ਲੱਗੀ ਸੀ, ਗੁਹਾਟੀ ਵਿੱਚ ਹੋਣ ਵਾਲੇ ਦੂਜੇ ਟੈਸਟ ਮੈਚ ਤੋਂ ਬਾਹਰ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕੀ ਵਿਰੁੱਧ ਦੂਜਾ ਟੈਸਟ ਗੁਹਾਟੀ ਵਿਚ ਖੇਡਿਆ ਜਾਵੇਗਾ।
;
;
;
;
;
;
;
;