JALANDHAR WEATHER

ਹਿਮਾਚਲ ਦਾ ਰਹਿਣ ਵਾਲਾ ਸੀ ਦੁਬਈ ਏਅਰ ਸ਼ੋਅ ਦੌਰਾਨ ਸ਼ਹੀਦ ਹੋਇਆ ਜਵਾਨ

ਜਲੰਧਰ, 21 ਨਵੰਬਰ- ਸ਼ੁੱਕਰਵਾਰ ਨੂੰ ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਸੈਨਾ ਦਾ ਤੇਜਸ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਵਸਨੀਕ ਸਕੁਐਡਰਨ ਲੀਡਰ ਨਮਨ ਸਿਆਲ ਦੀ ਮੌਤ ਹੋ ਗਈ। ਹਵਾਈ ਸੈਨਾ ਨੇ ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਅੱਜ ਏਅਰ ਸ਼ੋਅ ਦੌਰਾਨ ਭਾਰਤੀ ਫੌਜ ਦਾ ਫਾਈਟਰ ਪਲੇਨ ਤੇਜਸ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਦੌਰਾਨ ਪਾਇਲਟ ਦੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਤਨੀ ਵੀ ਏਅਰਫੋਰਸ ਵਿਚ ਪਾਇਲਟ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ