JALANDHAR WEATHER

ਪੀ.ਆਰ.ਟੀ.ਸੀ. ਅਤੇ ਇੰਡੋ ਕੈਨੇਡੀਅਨ ਬੱਸ ਦੀ ਟੱਕਰ, ਕਈ ਜ਼ਖ਼ਮੀ

ਰਾਜਪੁਰਾ (ਪਟਿਆਲਾ), 23 ਨਵੰਬਰ - ਰਾਜਪੁਰਾ ਦੇ ਗਗਨ ਚੌਂਕ ’ਤੇ ਇਕ ਪੀ.ਆਰ.ਟੀ.ਸੀ. ਅਤੇ ਇੰਡੋ ਕੈਨੇਡੀਅਨ ਬੱਸ ਦੀ ਹੋਈ ਟੱਕਰ ਵਿਚ ਲਗਭਗ 15 ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗ ਗਈਆਂ ਹਨ। ਇਸ ਹਾਦਸੇ ਵਿਚ ਪੀ.ਆਰ.ਟੀ.ਸੀ. ਦੇ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਪਟਿਆਲਾ ਇਲਾਜ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੱਸ ਦੇ ਕੰਡਕਟਰ ਦੇ ਵੀ ਸੱਟਾਂ ਲੱਗੀਆਂ ਹਨ ਤੇ ਤਿੰਨ ਜ਼ਖ਼ਮੀਆਂ ਨੂੰ ਪੀ.ਜੀ.ਆਈ., 10 ਨੂੰ ਰਜਿੰਦਰਾ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਸਰਕਾਰੀ ਹਸਪਤਾਲ ਰਾਜਪੁਰਾ ਦੇ ਐਸ.ਐਮ.ਓ. ਸੰਜੀਵ ਅਰੋੜਾ ਵਲੋਂ ਪੱਤਰਕਾਰਾਂ ਨੂੰ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ