ਭਾਰਤ ਅਤੇ ਵੀਅਤਨਾਮ ਵਿਚਕਾਰ ਇਕ ਮਜ਼ਬੂਤ, ਭਵਿੱਖ-ਮੁਖੀ ਦੋਸਤੀ ਪ੍ਰਤੀ ਸਾਡੀ ਵਚਨਬੱਧਤਾ ਅਟੱਲ ਹੈ - ਪ੍ਰਧਾਨ ਮੰਤਰੀ ਮੋਦੀ
ਜੋਹਾਨਸਬਰਗ (ਦੱਖਣੀ ਅਫ਼ਰੀਕਾ), 22 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਵੀਅਤਨਾਮ ਦੇ ਪ੍ਰਧਾਨ ਮੰਤਰੀ ਫਾਮ ਮਿਨਹ ਚਿਨ ਅਤੇ ਮੈਂ ਜੋਹਾਨਸਬਰਗ ਵਿਚ ਮਿਲੇ। ਭਾਰਤ ਅਤੇ ਵੀਅਤਨਾਮ ਵਿਚਕਾਰ ਇਕ ਮਜ਼ਬੂਤ, ਭਵਿੱਖ-ਮੁਖੀ ਦੋਸਤੀ ਪ੍ਰਤੀ ਸਾਡੀ ਵਚਨਬੱਧਤਾ ਅਟੱਲ ਹੈ।"
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ । ਮੋਦੀ ਨੇ ਆਪਣੇ ਬ੍ਰਿਟਿਸ਼ ਹਮਰੁਤਬਾ ਕੀਰ ਸਟਾਰਮਰ, ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ, ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਦਾ ਸਿਲਵਾ ਅਤੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨਾਲ ਵੀ ਮੁਲਾਕਾਤ ਕੀਤੀ।
;
;
;
;
;
;
;
;