ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਹੋਈ ਸ਼ੁਰੂਆਤ
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਵਲੋਂ ਅੱਜ ਦੀ ਕਾਰਵਾਈ ਸ਼ੁਰੂ ਕੀਤੀ ਗਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਦਨ ਦੀ ਤਰਫੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵਰ੍ਹੇ ਦੇ ਇਤਿਹਾਸਿਕ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ ਅਤੇ ਇਸ ਸੰਬੰਧੀ ਪ੍ਰਸਤਾਵ ਪੇਸ਼ ਕੀਤਾ ਗਿਆ।
;
;
;
;
;
;
;