ਬਸਪਾ ਵਿਧਾਇਕ ਡਾ. ਨਛੱਤਰ ਪਾਲ ਵਲੋਂ ਸਦਨ ਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਲਾਸਾਨੀ ਦਸਦੇ ਹੋਏ ਸ਼ਰਧਾਂਜਲੀ ਭੇਂਟ
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਬਹੁਜਨ ਸਮਾਜ ਪਾਰਟੀ (ਬੀਐੱਸਪੀ) ਦੇ ਵਿਧਾਇਕ ਡਾ. ਨਛੱਤਰ ਪਾਲ ਵਲੋਂ ਸਦਨ ਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਲਾਸਾਨੀ ਦਸਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
;
;
;
;
;
;
;