ਅਮਨ ਅਰੋੜਾ, ਅਸ਼ਵਨੀ ਸ਼ਰਮਾ ਅਤੇ ਪ੍ਰਤਾਪ ਸਿੰਘ ਬਾਜਵਾ ਵਲੋਂ ਸਦਨ ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਭੇਂਟ
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਟ ਮੰਤਰੀ ਅਮਨ ਅਰੋੜਾ, ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਅੱਜ ਤੱਕ ਜਬਰ ਦੇ ਖ਼ਿਲਾਫ਼ ਐਸੀ ਸ਼ਹਾਦਤ ਦੁਨੀਆਂ ਚ ਕਿਤੇ ਵੀ ਦੇਖਣ ਨੂੰ ਨਹੀਂ ਮਿਲਦੀ।
;
;
;
;
;
;
;