ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਗੁਰੂ ਤੇਗ ਬਹਾਦਰ ਜੀ ਨੂੰ ਭੇਟ ਕੀਤੀ ਸ਼ਰਧਾਂਜਲੀ
ਨਵੀਂ ਦਿੱਲੀ, 24 ਨਵੰਬਰ- ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਉਹ ਮੱਥਾ ਟੇਕਣ ਲਈ ਰਕਾਬ ਗੰਜ ਗੁਰਦੁਆਰਾ ਸਾਹਿਬ ਪੁੱਜੇ।
ਰਾਧਾਕ੍ਰਿਸ਼ਨਨ ਨੇ ਅਰਦਾਸ ਕੀਤੀ ਅਤੇ ਗੁਰੂ ਜੀ ਤੋਂ ਸ਼ਾਂਤੀ, ਸਦਭਾਵਨਾ ਅਤੇ ਸਾਰਿਆਂ ਦੀ ਭਲਾਈ ਲਈ ਅਸ਼ੀਰਵਾਦ ਮੰਗਿਆ।
;
;
;
;
;
;
;