ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਇੰਦਰਜੀਤ ਕੌਰ ਮਾਨ ਸਮੇਤ ਹੋਰ ਹੋਰ ਵਿਧਾਇਕਾਂ ਵਲੋਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਸਦਨ ਚ ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਇੰਦਰਜੀਤ ਕੌਰ ਮਾਨ, ਡਾ. ਇੰਦਰਜੀਤ ਸਿੰਘ ਨਿੱਝਰ, ਹਰਪਾਲ ਸਿੰਘ ਚੀਮਾ ਅਤੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
;
;
;
;
;
;
;