ਪਹਿਲੀ ਵਾਰ ਵਿਧਾਨ ਸਭਾ ਚੰਡੀਗੜ੍ਹ ਤੋਂ ਚੱਲ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਹੈ - ਭਗਵੰਤ ਮਾਨ
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਹਿਲੀ ਵਾਰ ਅਜਿਹਾ ਹੋ ਰਿਹਾ ਹੈ ਕਿ ਚੰਡੀਗੜ੍ਹ ਤੋਂ ਵਿਧਾਨ ਸਭਾ ਚੱਲ ਕੇ ਗੁਰੂ ਸਾਹਿਬ ਦੇ ਚਰਨਾਂ ਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਹੈ।
;
;
;
;
;
;
;