JALANDHAR WEATHER

ਬੀ. ਐਸ. ਓਝਾ, ਆਈ.ਏ.ਐਸ. ਦਾ ਦਿਹਾਂਤ ; 25 ਨਵੰਬਰ ਨੂੰ ਸਸਕਾਰ

ਚੰਡੀਗੜ੍ਹ: 24 ਨਵੰਬਰ-ਹਰਿਆਣਾ ਸਰਕਾਰ ਦੇ ਸਾਬਕਾ ਮੁੱਖ ਸਕੱਤਰ ਅਤੇ 1959 ਬੈਚ ਦੇ ਆਈ.ਏ.ਐਸ. ਅਧਿਕਾਰੀ ਬੀ .ਐਸ. ਓਝਾ ਦਾ ਅੱਜ ਦਿਹਾਂਤ ਹੋ ਗਿਆ। ਉਹ ਕਈ ਮੁੱਖ ਮੰਤਰੀਆਂ ਦੇ ਪ੍ਰਿੰਸੀਪਲ ਸਕੱਤਰ ਰਹੇ ਅਤੇ ਪ੍ਰਸ਼ਾਸਨਿਕ ਸੁਚੱਜੇਪਣ, ਇਮਾਨਦਾਰੀ ਅਤੇ ਮਨੁੱਖੀ ਗੁਣਾਂ ਦੇ ਲਈ ਜਾਣੇ ਜਾਂਦੇ ਸਨ। ਉਹ 91 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ, 25 ਨਵੰਬਰ, 2025 ਨੂੰ ਦੁਪਹਿਰ 12 ਵਜੇ ਸੈਕਟਰ 25 ਸ਼ਮਸ਼ਾਨਘਾਟ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ