ਕੁਰੂਕਸ਼ੇਤਰ ਵਿਚ ਪ੍ਰਧਾਨ ਮੰਤਰੀ ਮੋਦੀ
ਹਰਿਆਣਾ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਪੁੱਜੇ, ਜਿਥੇ ਉਨ੍ਹਾਂ ਭਗਵਾਨ ਕ੍ਰਿਸ਼ਨ ਦੇ ਪਵਿੱਤਰ ਸ਼ੰਖ ਦੇ ਸਨਮਾਨ ਵਿਚ ਨਵੇਂ ਬਣੇ 'ਪੰਚਜਨਯ' ਦਾ ਉਦਘਾਟਨ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਇਸ ਮੌਕੇ ਮੌਜੂਦ ਸਨ।
;
;
;
;
;
;
;
;