350ਵੇਂ ਸ਼ਹੀਦੀ ਦਿਵਸ ਸਮਾਗਮ ’ਚ ਪੁੱਜੇ ਪ੍ਰਧਾਨ ਮੰਤਰੀ ਮੋਦੀ
ਹਰਿਆਣਾ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਪੁੱਜੇ, ਜਿਥੇ ਉਹ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਹਿੱਸਾ ਲੈਂਦੇ ਹੋਏ ਦਿਖਾਈ ਦਿੱਤੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਇਸ ਮੌਕੇ ਉਨ੍ਹਾਂ ਨਾਲ ਮੌਜੂਦ ਸਨ।
;
;
;
;
;
;
;
;