ਟੀ-20 ਵਿਸ਼ਵ ਕੱਪ ਦਾ ਸ਼ਡਿਊਲ ਜਾਰੀ, 5 ਫਰਵਰੀ ਨੂੰ ਹੋਵੇਗਾ ਭਾਰਤ-ਪਾਕਿ ਮੁਕਾਬਲਾ
ਨਵੀਂ ਦਿੱਲੀ, 25 ਨਵੰਬਰ- ਅਗਲੇ ਸਾਲ ਹੋਣ ਵਾਲੇ ਆਈਸੀਸੀ ਟੀ-20 ਵਰਲਡ ਕੱਪ ਦੇ ਪੂਰੇ ਸ਼ਡਿਊਲ ਦਾ ਐਲਾਨ ਹੋ ਗਿਆ ਹੈ। ਪਹਿਲਾ ਮੈਚ 7 ਫਰਵਰੀ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ 8 ਮਾਰਚ ਨੂੰ ਹੋਵੇਗਾ। ਜਾਣਕਾਰੀ ਅਨੁਸਾਰ ਇਸ ਟੂਰਨਾਮੈਂਟ ਵਿਚ 20 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਵਰਲਡ ਕੱਪ ਲਈ ਭਾਰਤ ਤੇ ਪਾਕਿਸਤਾਨ ਨੂੰ ਇਕ ਹੀ ਗਰੁੱਪ ਵਿਚ ਰੱਖਿਆ ਗਿਆ ਹੈ। ਦੋਵਾਂ ਵਿਚਾਲੇ 15 ਫਰਵਰੀ ਨੂੰ ਪਹਿਲਾ ਮੁਕਾਬਲਾ ਹੋਵੇਗਾ।
;
;
;
;
;
;
;
;
;