ਡੀ. ਆਈ. ਜੀ. ਭੁੱਲਰ ਮਾਮਲੇ ਵਿਚ ਹਾਈ ਕੋਰਟ ਅੱਜ ਕਰੇਗੀ ਸੁਣਵਾਈ
ਚੰਡੀਗੜ੍ਹ, 26 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਦਾਇਰ ਪਟੀਸ਼ਨ ’ਤੇ ਅੱਜ ਸੁਣਵਾਈ ਕਰੇਗੀ। ਭੁੱਲਰ ਨੇ ਸੀ.ਬੀ.ਆਈ. ਵਲੋਂ ਕੀਤੀ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਉਨ੍ਹਾਂ ਇਸ ਗ੍ਰਿਫ਼ਤਾਰੀ ਨੂੰ ਲੈ ਕੇ ਸੀ.ਬੀ.ਆਈ. ਦੇ ਅਧਿਕਾਰ ਖੇਤਰ ’ਤੇ ਸਵਾਲ ਚੁੱਕੇ ਸਨ।
;
;
;
;
;
;
;