ਮੁੱਖ ਮੰਤਰੀ ਭਗਵੰਤ ਮਾਨ ਡੇਰਾ ਬਾਬਾ ਨਾਨਕ ਪੁੱਜੇ
ਡੇਰਾ ਬਾਬਾ ਨਾਨਕ, 26 ਨਵੰਬਰ (ਹੀਰਾ ਸਿੰਘ ਮਾਂਗਟ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਨਵੇਂ ਘਰਾਂ ਦੀ ਉਸਾਰੀ ਲਈ ਮਨਜ਼ੂਰੀ ਪੱਤਰ ਵੰਡਣ ਲਈ ਡੇਰਾ ਬਾਬਾ ਨਾਨਕ ਪੁੱਜੇ। ਇਸ ਮੌਕੇ ਉਨ੍ਹਾਂ ਵੱਲੋਂ ਭਰਵੇਂ ਇਕੱਠ ਨੂੰ ਸੰਬੋਧਨ ਵੀ ਕੀਤਾ ਜਾਵੇਗਾ।
;
;
;
;
;
;
;