ਜਲੰਧਰ ਤੋਂ ਬਾਅਦ ਹੁਣ ਬਠਿੰਡਾ 'ਚ ਵੀ ਨਾਬਾਲਗਾ ਨਾਲ ਜਬਰ-ਜਨਾਹ
ਬਠਿੰਡਾ, 26 ਨਵੰਬਰ- ਜਲੰਧਰ ਤੋਂ ਬਾਅਦ ਹੁਣ ਬਠਿੰਡਾ ਵਿਚ ਵੀ ਨਾਬਾਲਗਾ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਥਾਣਾ ਕੈਨਾਲ ਕਾਲੋਨੀ ਵਿਚ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
;
;
;
;
;
;
;