JALANDHAR WEATHER

ਡੇਰਾ ਬਾਬਾ ਨਾਨਕ ਨਜ਼ਦੀਕ ਪੁਲਿਸ ਮੁਕਾਬਲੇ ਵਿਚ 1 ਬਦਮਾਸ਼ ਗੰਭੀਰ ਜ਼ਖਮੀ

ਡੇਰਾ ਬਾਬਾ ਨਾਨਕ,(ਗੁਰਦਾਸਪੁਰ), 27 ਨਵੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਨਜ਼ਦੀਕ ਸ਼ਾਹਪੁਰ ਜਾਜਨ ਸੱਕੀ ਪੁੱਲ ’ਤੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁਕਾਬਲੇ ਦੌਰਾਨ ਇਕ ਨੌਜਵਾਨ ਗੋਲੀ ਲੱਗਣ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਪੁਲਿਸ ਵਲੋਂ ਅਸਲੇ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ