ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਚੰਡੀਗੜ੍ਹ, 27 ਨਵੰਬਰ (ਸੰਦੀਪ)- ਭਲਕੇ ਯਾਨੀ 28 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਇਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ।