ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਮਾਨ
ਰੋਹਤਕ, (ਹਰਿਆਣਾ) 27 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 16 ਸਾਲਾ ਰਾਸ਼ਟਰੀ ਪੱਧਰ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸ ਦੀ 25 ਨਵੰਬਰ ਨੂੰ ਅਭਿਆਸ ਦੌਰਾਨ ਛਾਤੀ 'ਤੇ ਬਾਸਕਟਬਾਲ ਦਾ ਖੰਭਾ ਡਿੱਗਣ ਕਾਰਨ ਮੌਤ ਹੋ ਗਈ ਸੀ।
;
;
;
;
;
;
;
;
;