ਰੋਡਵੇਜ਼ ਵਰਕਸ਼ਾਪ 'ਚ ਹੋਇਆ ਲਾਠੀਚਾਰਜ, ਡਿਪੂ ਪ੍ਰਧਾਨ ਨੇ ਖੁਦ 'ਤੇ ਪਾਇਆ ਤੇਲ
ਅੰਮ੍ਰਿਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਰੋਡਵੇਜ਼ ਵਰਕਸ਼ਾਪ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਪਨਬਸ ਮੁਲਾਜ਼ਮਾਂ 'ਤੇ ਲਾਠੀਚਾਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਦੇ ਡੀਪੂ ਪ੍ਰਧਾਨ ਕੇਵਲ ਸਿੰਘ ਨੇ ਤੇਲ ਪਾ ਕੇ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਡਿਪੂ ਪ੍ਰਧਾਨ ਨੇ ਕਿਹਾ ਕਿ ਅਸੀਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ।
;
;
;
;
;
;
;
;