JALANDHAR WEATHER

ਪੇਸ਼ੀ ਲਈ ਮਜੀਠਾ ਥਾਣੇ ਪੁੱਜੀ ਕੰਚਨਪ੍ਰੀਤ ਕੌਰ

ਮਜੀਠਾ, (ਅੰਮ੍ਰਿਤਸਰ), 28 ਨਵੰਬਰ (ਮਨਿੰਦਰ ਸਿੰਘ ਸੋਖੀ)-ਕੰਚਨਪ੍ਰੀਤ ਕੌਰ ਥਾਣਾ ਮਜੀਠਾ ਵਿਖੇ ਪੇਸ਼ੀ ਲਈ ਪਹੁੰਚੀ ਹੈ। ਪੁਲਿਸ ਨੇ ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਤੇ ਮੀਡੀਆ ਨੂੰ ਵੀ ਦੂਰ ਰੱਖਿਆ ਗਿਆ ਹੈ। ਦੱਸ ਦੇਈਏ ਕਿ ਕੰਚਨਪ੍ਰੀਤ ’ਤੇ ਚੋਣ ਦੌਰਾਨ ਵੱਖ ਵੱਖ ਥਾਣਿਆਂ ਵਿਚ ਚਾਰ ਪਰਚੇ ਦਰਜ ਕੀਤੇ ਗਏ ਸਨ, ਜਿਸ ਮਾਮਲੇ ’ਚ ਅੱਜ ਉਹ ਪੇਸ਼ੀ ਲਈ ਪੁੱਜੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ