ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ ਪ੍ਰਦਰਸ਼ਨ
ਲੁਧਿਆਣਾ (ਰੂਪੇਸ਼ ਕੁਮਾਰ) : ਬੱਸਾਂ ਦੇ ਕਿਲੋਮੀਟਰ ਸਕੀਮ ਦੇ ਟੈਂਡਰ ਖੋਲ੍ਹੇ ਜਾਣ ਅਤੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੂੰ ਹਿਰਾਸਤ ਵਿਚ ਲਏ ਜਾਣ ਦੇ ਵਿਰੋਧ ਵਿਚ ਠੇਕਾ ਮੁਲਾਜ਼ਮ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਇੱਕ ਮੁਲਾਜ਼ਮ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਗਿਆ। ਇਸ ਦੌਰਾਨ ਪੁਲਿਸ ਅਤੇ ਠੇਕਾ ਮੁਲਾਜ਼ਮਾਂ ਵਿਚਕਾਰ ਜੰਮ ਕੇ ਧੱਕਾ ਮੁੱਕੀ ਵੀ ਹੋਈ।
;
;
;
;
;
;
;
;