ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ
ਚੰਡੀਗੜ੍ਹ, 28 ਨਵੰਬਰ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਸੂਬਾ ਇਕਾਈ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸੰਗਠਨਾਤਮਕ ਜ਼ਿਲ੍ਹਿਆਂ ਲਈ ਚੋਣ ਇੰਚਾਰਜ ਨਿਯੁਕਤ ਕੀਤੇ ਹਨ, ਨਾਲ ਹੀ ਉਨ੍ਹਾਂ ਜ਼ਿਲ੍ਹਿਆਂ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਲਈ ਚੋਣ ਇੰਚਾਰਜ ਵੀ ਨਿਯੁਕਤ ਕੀਤੇ ਹਨ। ਇਹ ਬਿਆਨ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਦਿੱਤਾ।
;
;
;
;
;
;
;
;
;