JALANDHAR WEATHER

ਸੰਸਦ ਸਰਦ ਰੁੱਤ ਇਜਲਾਸ: ਸੰਸਦ ਪੁੱਜਣੇ ਸ਼ੁਰੂ ਹੋਏ ਵੱਖ ਵੱਖ ਪਾਰਟੀਆਂ ਦੇ ਮੈਂਬਰ

ਨਵੀਂ ਦਿੱਲੀ, 1 ਦਸੰਬਰ- ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਦਾ ਸੰਸਦ ਵਿਚ ਪਹੁੰਚਣਾ ਜਾਰੀ ਹੈ। ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੇ ਦਫ਼ਤਰ ਵਿਚ ਇੰਡੀਆ ਬਲਾਕ ਆਗੂਆਂ ਦੀ ਮੀਟਿੰਗ ਚੱਲ ਰਹੀ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਇਸ ਮੀਟਿੰਗ ਵਿਚ ਮੌਜੂਦ ਹਨ। ਮੀਟਿੰਗ ਦਾ ਉਦੇਸ਼ ਸਰਦ ਰੁੱਤ ਸੈਸ਼ਨ ਦੇ ਰਣਨੀਤਕ ਮੁੱਦਿਆਂ 'ਤੇ ਸਾਂਝੇ ਤੌਰ 'ਤੇ ਚਰਚਾ ਕਰਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ