ਦਿੱਲੀ ਧਮਾਕੇ: ਜਵਾਦ ਅਹਿਮਦ ਸਿੱਦੀਕੀ ਨੂੰ ਕੀਤਾ ਗਿਆ ਅਦਾਲਤ ’ਚ ਪੇਸ਼
ਨਵੀਂ ਦਿੱਲੀ, 1 ਦਸੰਬਰ- ਦਿੱਲੀ ਬੰਬ ਧਮਾਕਿਆਂ ਵਿਚ ਸ਼ਾਮਿਲ ਅਲ ਫਲਾਹ ਗਰੁੱਪ ਦੇ ਚੇਅਰਮੈਨ ਜਵਾਦ ਅਹਿਮਦ ਸਿੱਦੀਕੀ ਨੂੰ ਅੱਜ ਸਾਕੇਤ ਅਦਾਲਤ ਵਿਚ ਪੇਸ਼ ਕੀਤਾ ਗਿਆ। ਸਿੱਦੀਕੀ ਨੂੰ 18 ਨਵੰਬਰ ਨੂੰ ਈ.ਡੀ. ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐਮ.ਐਲ.ਏ.) ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।
ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਤੇ ਹੁਣ ਉਸ ਨੂੰ 15 ਦਸੰਬਰ ਨੂੰ ਅਦਾਲਤ ਵਿਚ ਮੁੜ ਪੇਸ਼ ਕੀਤਾ ਜਾਵੇਗਾ।
;
;
;
;
;
;
;
;