JALANDHAR WEATHER

ਲੋਕ ਸਭਾ ਦੀ ਕਾਰਵਾਈ ਭਲਕੇ, 2 ਦਸੰਬਰ 11 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 1 ਦਸੰਬਰ (ਪੀ.ਟੀ.ਆਈ.) ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ 'ਤੇ ਬਹਿਸ ਦੀ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਸੋਮਵਾਰ ਨੂੰ ਲੋਕ ਸਭਾ ਦੀ ਕਾਰਵਾਈ 

2 ਦਸੰਬਰ, ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ