ਤਰਨਤਾਰਨ 'ਚ ਲੁਟੇਰਿਆਂ ਵਲੋਂ ਗੋਲ਼ੀਆਂ ਮਾਰ ਕੇ ਕਰਿਆਨਾ ਵਪਾਰੀ ਦੀ ਹੱਤਿਆ
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)— ਤਰਨਤਾਰਨ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਸੋਮਵਾਰ ਦੀ ਦੁਪਹਿਰ ਨੂੰ 2 ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਕਰਿਆਨਾ ਕਾਰੋਬਾਰੀ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਲੁਟੇਰੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਮੌਕੇ ’ਤੇ ਪਹੁੰਚੀ ਪੁਲਿਸ ਨੇ ਸੀ.ਸੀ.ਟੀ.ਵੀ. ਕੈਮਰੇ ਖੰਘਾਲਣ ਤੋਂ ਬਾਅਦ ਨਾਕੇ ਲਗਾ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;