JALANDHAR WEATHER

ਕਾਰ ਸੇਵਾ ਵਾਲੇ ਸੰਤ ਬਾਬਾ ਸੁੱਚਾ ਸਿੰਘ ਨਹੀਂ ਰਹੇ

ਸ੍ਰੀ ਆਨੰਦਪੁਰ ਸਾਹਿਬ, 1 ਦਸੰਬਰ ( ਕਰਨੈਲ ਸਿੰਘ)- ਕਾਰ ਸੇਵਾ ਸੇਵਾਵਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਸ਼ਲਾਘਾਯੋਗ ਕਾਰਜ ਕਰ ਰਹੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁੱਚਾ ਸਿੰਘ ਅੱਜ ਲੰਬੀ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ਹਨ । ਉਨ੍ਹਾਂ ਨੇ ਅੱਜ ਆਖਰੀ ਸਵਾਸ ਅੰਮ੍ਰਿਤਸਰ ਸਾਹਿਬ ਵਿਖੇ ਲਏ। ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿਲ ਦੀਆਂ ਬਿਮਾਰੀਆਂ ਤੋਂ ਪੀੜਿਤ ਹੋਣ ਕਰਕੇ ਇਥੇ ਇਕ ਨਿਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ