ਸੰਸਦ ਦੀ ਕਾਰਵਾਈ ਹੋਈ ਸ਼ੁਰੂ, ਲੋਕ ਸਭਾ ’ਚ ਵਿਰੋਧੀ ਧਿਰ ਵਲੋਂ ਨਾਅਰੇਬਾਜ਼ੀ
ਨਵੀਂ ਦਿੱਲੀ, 2 ਦਸੰਬਰ- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਦੂਜਾ ਦਿਨ ਹੈ।ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋ ਗਈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਐਸ.ਆਈ.ਆਰ. ਦੇ ਮੁੱਦੇ 'ਤੇ ਲੋਕ ਸਭਾ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ।
;
;
;
;
;
;
;
;
;