ਟਰਾਂਸਪੋਰਟ ਵਿਭਾਗ ਦੇ ਕੱਚੇ ਵਰਕਰਾਂ ਦੀ ਹੜਤਾਲ ਸਮਾਪਤ
ਅੰਮ੍ਰਿਤਸਰ, 2 ਦਸੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਵਿਭਾਗ ਦੇ ਕੱਚੇ ਵਰਕਰਾਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ, ਜਿਸ ਤੋਂ ਬਾਅਦ ਸਰਕਾਰੀ ਬੱਸਾਂ ਵੀ ਚਾਰ ਦਿਨਾਂ ਬਾਅਦ ਸੜਕ ’ਤੇ ਦੌੜਦੀਆਂ ਦਿਖਾਈ ਦੇਣਗੀਆਂ। ਦੂਜੇ ਪਾਸੇ ਸਰਕਾਰੀ ਬੱਸਾਂ ਚੱਲਣ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।
;
;
;
;
;
;
;
;
;