ਜਾਪਾਨ ਫੇਰੀ 'ਤੇ ਮੁੱਖ ਮੰਤਰੀ ਭਗਵੰਤ ਮਾਨ
ਟੋਕੀਓ, 2 ਦਸੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਜਾਪਾਨ ਫੇਰੀ ਦੌਰਾਨ ਟੋਕੀਓ ਦੇ ਗਾਂਧੀ ਪਾਰਕ ਵਿਚ ਮਹਾਤਮਾ ਗਾਂਧੀ ਦੇ ਬੁੱਤ 'ਤੇ ਫੁੱਲ ਭੇਟ ਕੀਤੇ।