ਸਰਕਾਰ ਚੋਣ ਸੁਧਾਰਾਂ ’ਤੇ ਚਰਚਾ ਲਈ ਹੈ ਤਿਆਰ- ਕਿਰਨ ਰਿਜਿਜੂ
ਨਵੀਂ ਦਿੱਲੀ, 2 ਦਸੰਬਰ - ਰਾਜ ਸਭਾ ਵਿਚ ਬੋਲਦੇ ਹੋਏ ਐਸ.ਆਈ.ਆਰ. 'ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨ 'ਤੇ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਸਰਕਾਰ ਚੋਣ ਸੁਧਾਰਾਂ 'ਤੇ ਚਰਚਾ ਲਈ ਤਿਆਰ ਹੈ, ਵਿਰੋਧੀ ਧਿਰ ਨੂੰ ਸਮਾਂ-ਸੀਮਾ 'ਤੇ ਜ਼ੋਰ ਨਹੀਂ ਦੇਣਾ ਚਾਹੀਦਾ।
ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਮੈਂਬਰਾਂ ਨੇ ਐਸ.ਆਈ.ਆਰ.'ਤੇ ਨਿਯਮ 267 ਦੇ ਤਹਿਤ ਨੋਟਿਸ ਦਿੱਤਾ ਸੀ ਅਤੇ ਸਦਨ ਨੂੰ ਐਸ.ਆਈ.ਆਰ.'ਤੇ ਚਰਚਾ ਸ਼ੁਰੂ ਕਰਨੀ ਚਾਹੀਦੀ ਹੈ।
;
;
;
;
;
;
;
;
;