JALANDHAR WEATHER

ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌ.ਤ

ਅੰਮ੍ਰਿਤਸਰ/ ਸੁਲਤਾਨਵਿੰਡ 2 ਦਸੰਬਰ (ਗੁਰਨਾਮ ਸਿੰਘ ਬੁੱਟਰ )-ਸੁਲਤਾਨਵਿੰਡ ਦੇ ਫਲਾਈਓਵਰ ਪੁਲ ਕੋਟ ਮਿੱਤ ਸਿੰਘ ਵਿਖੇ ਟਿੱਪਰ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਗਿਆ, ਜਿਸ ਦੀ ਮੌਕੇ ਉਤੇ ਮੌਤ ਹੋ ਗਈ।

ਇਸ ਮੌਕੇ ਮ੍ਰਿਤਕ ਦੇ ਭਰਾ ਜਗਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਗਗਨਦੀਪ ਸਿੰਘ 27 ਸਾਲ ਜੋ ਤਰਨਤਾਰਨ ਤੋਂ ਵਿਆਹ ਵੇਖ ਕੇ ਆਪਣੇ ਮੋਟਰਸਾਈਕਲ ਉਤੇ ਆਪਣੇ ਘਰ ਕੋਟ ਖਾਲਸਾ ਅੰਮ੍ਰਿਤਸਰ ਆ ਰਿਹਾ ਸੀ, ਜਿਸ ਦੀ ਟਿੱਪਰ ਥੱਲੇ ਆ ਕੇ ਮੌਤ ਹੋ ਗਈ। ਇਸ ਮੌਕੇ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਟਿੱਪਰ ਨੂੰ ਆਪਣੇ ਕਬਜੇ ਵਿਚ ਲੈ ਲਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ