ਭਾਰਤੀ ਸਰਹੱਦ ਵੱਲ ਆਉਣ ਜਾਣ ਵਾਲੇ ਲੋਕਾਂ ਦੀ ਬਰੀਕੀ ਨਾਲ ਚੈਕਿੰਗ
ਅਟਾਰੀ ਸਰਹੱਦ ,2 ਦਸੰਬਰ (ਰਾਜਿੰਦਰ ਸਿੰਘ ਰੂਬੀ , ਗੁਰਦੀਪ ਸਿੰਘ) - ਰਾਤ ਸਮੇਂ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ ਅੰਦਰ ਭੇਜੇ ਜਾਂਦੇ ਡਰੋਨ ਤੇ ਅਸਲ੍ਹਾ ਜਾਂ ਹੋਰ ਗ਼ੈਰ ਕਾਨੂੰਨੀ ਗਤੀਵਿਧੀਆਂ 'ਤੇ ਕਾਬੂ ਪਾਉਣ ਲਈ ਦੇਰ ਰਾਤ ਵਿਸ਼ੇਸ਼ ਤੌਰ 'ਤੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ ਅਗਵਾਈ ਵਿਚ ਅਟਾਰੀ ਸਰਹੱਦ ਤੱਕ ਆਉਣ ਜਾਣ ਵਾਲੇ ਨਾਗਰਿਕਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ 'ਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਇਹ ਚੈਕਿੰਗ ਲਗਾਤਾਰ ਚਲਦੀ ਰਹਿੰਦੀ ਹੈ।
;
;
;
;
;
;
;
;
;