ਆਮ ਆਦਮੀ ਪਾਰਟੀ ਨੇ ਅਕਾਲੀ ਵਰਕਰ ਨੂੰ ਭੁੱਲਾਰਾਈ ਤੋਂ ਉਮੀਦਵਾਰ ਐਲਾਨਿਆ
ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)- ਭਾਵੇਂ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਚੁੱਕੇ ਹਨ ਪਰ ਫਿਰ ਵੀ ਪਾਰਟੀ ਨੂੰ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰ ਨਹੀਂ ਮਿਲ ਰਹੇ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਚੋਣਾਂ ਲਈ ਅਕਾਲੀ ਵਰਕਰ ਨੂੰ ਹੀ ਆਪਣਾ ਉਮੀਦਵਾਰ ਐਲਾਨ ਦਿੱਤਾ। ਇਸ ਸੰਬੰਧੀ ਜਦੋਂ ਅਕਾਲੀ ਵਰਕਰ ਤੇਜਮੋਹਣ ਸਿੰਘ ਚਾਨਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਨ ਅਤੇ ਕਦੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਨਹੀਂ ਹੋਏ।
;
;
;
;
;
;
;
;
;