ਭਾਜਪਾ ਵਫ਼ਦ ਵਲੋਂ ਚੋਣ ਅਧਿਕਾਰੀ ਨਾਲ ਮੁਲਾਕਾਤ
ਚੰਡੀਗੜ੍ਹ, 3 ਦਸੰਬਰ- ਭਾਜਪਾ ਦੇ ਵਫ਼ਦ ਵਲੋਂ ਮੁੱਖ ਚੋਣ ਅਫ਼ਸਰ ਨਾਲ ਅੱਜ ਮੁਲਾਕਾਤ ਕੀਤੀ ਗਈ। ਇਸ ਮੌਕੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਸੂਬੇ 'ਚ ਵਿਰੋਧੀਆ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ 'ਚ ਪੁਲਿਸ ਦੀ ਮਦਦ ਨਾਲ ਸਾਡੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਾ ਕਰਨ ਲਈ ਦਬਾਅ ਬਣਾ ਰਹੀ ਹੈ ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।
;
;
;
;
;
;
;
;