JALANDHAR WEATHER

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 12 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 70 ਨਾਮਜ਼ਦਗੀਆਂ ਦਾਖ਼ਲ

ਸੰਗਰੂਰ, 3 ਦਸੰਬਰ ( ਧੀਰਜ ਪਸੌਰੀਆ ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ ਤੇ 10 ਪੰਚਾਇਤ ਸੰਮਤੀ ਦੇ 162 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 12 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਜਦਕਿ ਪੰਚਾਇਤ ਸੰਮਤੀ ਚੋਣਾਂ ਲਈ ਅੱਜ 70 ਨਾਮਜ਼ਦਗੀਆਂ ਦਾਖ਼ਲ ਹੋਈਆਂ ਅਤੇ ਹੁਣ ਤੱਕ ਪੰਚਾਇਤ ਸੰਮਤੀ ਚੋਣਾਂ ਲਈ ਕੁਲ 73 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ