ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ
ਚੰਡੀਗੜ੍ਹ, 4 ਦਸੰਬਰ - ਪੰਜਾਬ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ ਹੈ। ਨਾਮਜ਼ਦਗੀ ਪੱਤਰ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੇ ਜਾ ਸਕਦੇ ਹਨ।
;
;
;
;
;
;
;
;