JALANDHAR WEATHER

ਮੁਅੱਤਲ ਡੀ.ਆਈ.ਜੀ. ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੁਣਵਾਈ ਅੱਜ

ਚੰਡੀਗੜ੍ਹ, 4 ਦਸੰਬਰ - ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਅੱਜ ਹੋਵੇਗੀ। ਭੁੱਲਰ ਨੇ ਗ੍ਰਿਫ਼ਤਾਰੀ ਨੂੰ ਲੈ ਕੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਸੀ.ਬੀ.ਆਈ. ਨੇ ਹਾਈਕੋਰਟ ਵਿਚ 48 ਦਿਨਾਂ ਵਿਚ 300 ਪੇਜ਼ਾਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਵਿਚ ਉਸ ਦੇ ਕਥਿਤ ਸਹਿਯੋਗੀ ਕ੍ਰਿਸ਼ਨੂੰ ਸ਼ਾਰਦਾ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ