ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਅੰਮ੍ਰਿਤਸਰ, 4 ਦਿਸੰਬਰ (ਜਸਵੰਤ ਸਿੰਘ ਜੱਸ) - ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨਾਂ ਨਾਲ ਸੁਰੱਖਿਆ ਅਧਿਕਾਰੀ ਵੀ ਸਨ। ਉਨ੍ਹਾਂ ਪਰਿਕਰਮਾ ਕਰਨ ਤੋਂ ਬਾਅਦ ਗੁਰੂ ਦਰ 'ਤੇ ਮੱਥਾ ਟੇਕਿਆ।
;
;
;
;
;
;
;
;