ਨਾਮਜ਼ਦਗੀ ਪੱਤਰ ਦਾਖ਼ਲ ਦੇ ਅਖੀਰਲੇ ਦਿਨ ਸਮਰਥਕਾਂ ਨਾਲ ਕਾਗਜ ਦਾਖਲ ਕਰਾਉਣ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ
ਭੁਲੱਥ (ਕਪੂਰਥਲਾ) 4 ਦਸੰਬਰ (ਮਨਜੀਤ ਸਿੰਘ ਰਤਨ) - ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਾਮਜ਼ਦਗੀਆਂ ਦੇ ਆਖਰੀ ਦਿਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੱਡੀ ਗਿਣਤੀ ਆਪਣੇ ਸਮਰਥਕਾਂ ਦੇ ਨਾਲ ਤਹਿਸੀਲ ਕੰਪਲੈਕਸ ਭੁਲੱਥ ਪੁੱਜੇ। ਜਿੱਥੇ ਰਿਟਰਨਿੰਗ ਅਫ਼ਸਰ ਐੱਸ.ਡੀ.ਓ. ਰਜਿੰਦਰ ਸਿੰਘ ਤੇ ਸਹਾਇਕ ਰਿਟਰਨਿੰਗ ਅਫ਼ਸਰ ਈ.ਓ ਰਣਦੀਪ ਸਿੰਘ ਵੜੈਚ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਇਸ ਤਹਿਤ ਬਰਿਆਰ ਜ਼ੋਨ ਤੋਂ ਬਲਾਕ ਸੰਮਤੀ ਚੋਣ ਲਈ ਸਰਬਜੀਤ ਸਿੰਘ ਪਪਲ ਨੇ ਪੇਪਰ ਦਾਖਲ ਕਰਵਾਏ।
;
;
;
;
;
;
;
;