JALANDHAR WEATHER

ਡੇਰਾ ਬਾਬਾ ਨਾਨਕ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਮੌਕੇ ਕਾਂਗਰਸ ਤੇ 'ਆਪ' ਵਰਕਰ ਆਪਸ 'ਚ ਝਗੜੇ

ਡੇਰਾ ਬਾਬਾ ਨਾਨਕ (ਬਟਾਲਾ), 4 ਦਸੰਬਰ (ਹੀਰਾ ਸਿੰਘ ਮਾਂਗਟ) - ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਕਾਗਜ ਦਾਖਲ ਕਰਾਉਣ ਦੇ ਆਖਰੀ ਦਿਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਪਸ ਵਿਚ ਝਗੜ ਪਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ