ਸੁਲਤਾਨਪੁਰ ਲੋਧੀ 'ਚ ਵੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦੀਆਂ ਦਾਖਲ
ਸੁਲਤਾਨਪੁਰ ਲੋਧੀ 4 ਦਸੰਬਰ ,ਲਾਡੀ,ਹੈਪੀ,ਥਿੰਦ, ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਵਿਖੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵੱਲੋਂ ਰਿਟਰਨਿੰਗ ਅਫਸਰ ਕੰਮ ਐਸਡੀਐਮ ਸੁਲਤਾਨਪੁਰ ਲੋਧੀ ਕੋਲ ਨਾਮਜਦਗੀ ਦਾਖਲ ਕੀਤੀਆਂ ਗਈਆਂ। ਭੌਰ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੋਗਿੰਦਰ ਸਿੰਘ ਨੇ ਨੀ ਐਸ. ਡੀ. ਐਮ. ਸੁਲਤਾਨਪੁਰ ਲੋਧੀ ਕੋਲ ਆਪਣੇ ਕਾਗਜ਼ ਦਾਖਲ ਕਰਵਾਏ। ਉਨ੍ਹਾਂ ਨਾਲ ਇਸ ਮੌਕੇ ਸੁਖਦੇਵ ਸਿੰਘ ਨਾਨਕਪੁਰ, ਸਤਨਾਮ ਸਿੰਘ ਰਾਮੇ ਅਤੇ ਹੋਰ ਵੀ ਹਾਜ਼ਰ ਸਨ।
;
;
;
;
;
;
;
;
;