JALANDHAR WEATHER

ਹਲਕਾ ਭੁਲੱਥ 'ਚ ਬਲਾਕ ਸੰਮਤੀ ਚੋਣਾਂ ਲਈ 89 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ- ਰਿਟਰਨਿੰਗ ਅਫਸਰ

ਭੁਲੱਥ (ਕਪੂਰਥਲਾ), 4 ਦਸੰਬਰ (ਮਨਜੀਤ ਸਿੰਘ ਰਤਨ)- ਹੋਣ ਵਾਲੀਆ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਨਾਮਜ਼ਦਗੀ ਦੇ ਅੱਜ ਅਖਰੀਲੇ ਦਿਨ ਹਲਕਾ ਭੁਲੱਥ ਦੇ 22 ਜੋਨਾਂ ਵਿਚੋਂ ਕੁੱਲ 89 ਉਮੀਦਵਾਰਾਂ ਨੇ ਬਲਾਕ ਸੰਮਤੀ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਸਬੰਧੀ ਜਾਣਕਾਰੀ ਰਿਟਰਨਿੰਗ ਅਫਸਰ ਐੱਸ.ਡੀ.ਓ. ਰਜਿੰਦਰ ਸਿੰਘ ਤੇ ਸਹਾਇਕ ਰਿਟਰਨਿੰਗ ਅਫਸਰ ਈ.ਓ. ਰਣਦੀਪ ਸਿੰਘ ਵੜੈਚ ਨੇ ਦੱਸਿਆ ਕਿ ਅੱਜ ਸ਼ਾਂਤੀ ਪੂਰਵਕ ਨਾਮਜ਼ਦਗੀ ਦਾਖਲ ਕਰਨ ਦਾ ਕੰਮ ਨੇਪੜੇ ਚੜ੍ਹਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ